Business

Surjit Singh Bedi Appointed Vice Chairman Industry Wing Ludhiana

ਸੁਰਜੀਤ ਸਿੰਘ ਬੇਦੀ ਇੰਡਸਟਰੀ ਵਿੰਗ ਲੁਧਿਆਣਾ ਦੇ ਵਾਈਸ ਚੇਅਰਮੈਨ ਨਿਯੁਕਤ ਲੁਧਿਆਣਾ, 21 ਨਵੰਬਰ 2020 (ਕ.ਕ.ਪ.) – ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਟਰੇਗ ਵਿੰਗ ਪੰਜਾਬ ਦੇ ਵਾਈਸ ਚੇਅਰਮੈਨ ਸ. ਮਨਜੀਤ ਸਿੰਘ ਲੋਟੇ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਪੰਜਾਬ ਦੇ ਵੱਖ-ਵੱਖ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਇਕ ਅਹਿਮ […]